ਇਸ ਸਕੀਮ ਤਹਿਤ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾਵਾਂ/ਬੇਸਹਾਰਾ ਔਰਤਾਂ ਅਤੇ 30 ਸਾਲ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਕਾਰੋਬਾਰ ਜਾਂ ਕਿਰਾਏ ਜਾਂ ਵਿਆਜ ਦੀ ਆਮਦਨ ਸਮੇਤ ਕੁੱਲ ਸਾਲਾਨਾ ਆਮਦਨ 60,000/- ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।